Font Size
ਯਸਾਯਾਹ 52:5
Punjabi Bible: Easy-to-Read Version
ਯਸਾਯਾਹ 52:5
Punjabi Bible: Easy-to-Read Version
5 ਹੁਣ ਦੇਖੋ ਕੀ ਵਾਪਰਿਆ ਹੈ! ਇੱਕ ਹੋਰ ਕੌਮ ਨੇ ਮੇਰੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਉਸ ਦੇਸ਼ ਨੂੰ ਮੇਰੇ ਲੋਕਾਂ ਨੂੰ ਗੁਲਾਮ ਬਨਾਉਣ ਲਈ ਪੈਸਾ ਨਹੀਂ ਅਦਾ ਕਰਨਾ ਪਿਆ। ਇਹ ਕੌਮ ਮੇਰੇ ਲੋਕਾਂ ਉੱਤੇ ਹਕੂਮਤ ਕਰਦੀ ਹੈ ਅਤੇ ਉਨ੍ਹਾਂ ਉੱਤੇ ਹੱਸਦੀ ਹੈ। ਉਹ ਲੋਕ ਹਮੇਸ਼ਾ ਮੇਰੇ ਬਾਰੇ ਬੁਰਾ ਭਲਾ ਆਖਦੇ ਹਨ।”
Read full chapter
Punjabi Bible: Easy-to-Read Version (ERV-PA)
2010 by Bible League International